
ਹਲਕਾ ਮਜੀਠਾ ਦੇ 6 ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: ਦਰਜਨ ਤੋਂ ਵੱਧ ਮੌਤਾਂ, ਮਾਸਟਰਮਾਈਂਡ ਸਣੇ 5 ਗ੍ਰਿਫ਼ਤਾਰ
ਅੰਮ੍ਰਿਤਸਰ, 13 ਮਈ 2025 – ਹਲਕਾ ਮਜੀਠਾ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਮੌਕੇ ਤੇ ਇਕੱਤਰ ਹੋਈ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਮਜੀਠਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ…