ਦਿੱਲੀ ਦੇ ਚਾਰ ਸਕੂਲਾਂ ਨੂੰ ਮੁੜ ਮਿਲੀ ਬੰਬ ਦੀ ਧਮਕੀ

Share:

ਨਵੀਂ ਦਿੱਲੀ, 13 ਦਸੰਬਰ 2024 – ਅੱਜ ਸਵੇਰੇ ਮੁੜ ਦਿੱਲੀ ਦੇ ਚਾਰ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਭੇਜੀ ਗਈ ਹੈ। ਜਾਣਕਾਰੀ ਮੁਤਾਬਕ ਈਸਟ ਆਫ ਕੈਲਾਸ਼ ਡੀਪੀਐਸ, ਸਲਵਾਨ ਸਕੂਲ, ਮਾਡਰਨ ਸਕੂਲ, ਕੈਂਬਰਿਜ ਸਕੂਲ ਵਿੱਚ ਬੰਬ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਦਾ ਪਹਿਲਾ ਕਾਲ ਸਵੇਰੇ ਸਾਢੇ ਚਾਰ ਵਜੇ ਆਇਆ। ਇਸ ਤੋਂ ਬਾਅਦ ਸਕੂਲਾਂ ਨੂੰ…

Read More

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਸਖ਼ਤ ਨਿੰਦਾ

Share:

ਅੰਮ੍ਰਿਤਸਰ, 29 ਨਵੰਬਰ 2024 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਝਿਲਮਿਲ ਮੈਟਰੋ ਸਟੇਸ਼ਨ ’ਤੇ ਇਕ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ…

Read More

ਪੰਜਾਬ ਭਵਨ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ CM ਮਾਨ ਨੇ ਕੀਤਾ ਉਦਘਾਟਨ

Share:

ਨਵੀਂ ਦਿੱਲੀ, 25 ਨਵੰਬਰ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੂੰ ਹੋਰ ਨਿਮਰਤਾ ਅਤੇ…

Read More

ਵਧਦੇ ਪ੍ਰਦੂਸ਼ਣ ‘ਤੇ ਕੇਂਦਰ ਸਰਕਾਰ ਸਖ਼ਤ! ਸਿਹਤ ਮੰਤਰਾਲੇ ਨੇ ਜਾਰੀ ਕੀਤੀ ਐਡਵਾਈਜ਼ਰੀ

Share:

ਕੇਂਦਰੀ ਸਿਹਤ ਸਕੱਤਰ ਨੇ ਸੋਮਵਾਰ ਨੂੰ ਹਵਾ ਪ੍ਰਦੂਸ਼ਣ ਨੂੰ ਲੈ ਕੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਇੱਕ ਐਡਵਾਈਜ਼ਰੀ ਜਾਰੀ ਕੀਤੀ। ਸਲਾਹਕਾਰ ਵਿੱਚ ਮੌਜੂਦਾ ਸਿਹਤ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਕਮਜ਼ੋਰ ਸਮੂਹਾਂ ਅਤੇ ਜੋਖਮ ਵਾਲੇ ਕਾਰੋਬਾਰਾਂ ਵਿੱਚ ਜਾਗਰੂਕਤਾ ਵਧਾਉਣ ਲਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਸਿਫ਼ਾਰਸ਼ਾਂ ਸ਼ਾਮਲ ਹਨ।

Read More