
ਦਿੱਲੀ – ਅੰਮ੍ਰਿਤਸਰ Bullet Train Project – ਜ਼ਮੀਨ ਐਕੁਆਇਰ ਕਰਨ ਲਈ ਪ੍ਰਕ੍ਰਿਆ ਸ਼ੁਰੂ
ਨਵੀਂ ਦਿੱਲੀ, 4 ਦਸੰਬਰ 2024 – ਨੈਸ਼ਨਲ ਹਾਈ ਸਪੀਡ ਰੇਲਵੇ ਕਾਰਪੋਰੇਸ਼ਨ ਲਿਮਿਟਡ (NHRCL) ਨੇ ਦਿੱਲੀ ਤੋਂ ਅੰਮ੍ਰਿਤਸਰ ਬੁਲੇਟ ਟਰੇਨ ਚਲਾਉਣ ਦੀ ਦਿਸ਼ਾ ‘ਚ ਇੱਕ ਹੋਰ ਕਦਮ ਉਠਾਇਆ ਗਿਆ ਹੈ। ਪੰਜਾਬ ਵਿੱਚ ਇਸ ਹਾਈ ਸਪੀਡ ਰੇਲ ਲਾਈਨ ਲਈ ਸਰਵੇ ਦਾ ਕੰਮ ਜੰਗੀ ਪੱਧਰ ਉਤੇ ਚੱਲ ਰਿਹਾ ਹੈ। ਬੁਲੇਟ ਟਰੇਨ ਨਾਲ ਦਿੱਲੀ ਤੋਂ ਅੰਮ੍ਰਿਤਸਰ ਤੱਕ ਦਾ 465…