ਦਿੱਲੀ ਚੋਣਾਂ ਲਈ ਆਮ ਆਦਮੀ ਪਾਰਟੀ ਦੀ ਪਹਿਲੀ ਲਿਸਟ ਜਾਰੀ
ਨਵੀਂ ਦਿੱਲੀ, 21 ਨਵੰਬਰ 2024 – ਦਿੱਲੀ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ (App) ਨੇ ਦਿੱਲੀ ਵਿਧਾਨ ਸਭਾ ਚੋਣਾਂ 2025 (Delhi Assembly Elections 2025) ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ‘ਆਪ’ ਨੇ ਵੀਰਵਾਰ ਨੂੰ ਸਿਆਸੀ ਮਾਮਲਿਆਂ ਦੀ ਕਮੇਟੀ (PAC) ਦੀ ਮੀਟਿੰਗ ਬੁਲਾਈ ਹੈ। ਇਸ ਤਹਿਤ ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ।…