ਦਿੱਲੀ ਦੇ ਚਾਰ ਸਕੂਲਾਂ ਨੂੰ ਮੁੜ ਮਿਲੀ ਬੰਬ ਦੀ ਧਮਕੀ
ਨਵੀਂ ਦਿੱਲੀ, 13 ਦਸੰਬਰ 2024 – ਅੱਜ ਸਵੇਰੇ ਮੁੜ ਦਿੱਲੀ ਦੇ ਚਾਰ ਸਕੂਲਾਂ ਨੂੰ ਬੰਬ ਦੀ ਧਮਕੀ ਵਾਲੀ ਈ-ਮੇਲ ਭੇਜੀ ਗਈ ਹੈ। ਜਾਣਕਾਰੀ ਮੁਤਾਬਕ ਈਸਟ ਆਫ ਕੈਲਾਸ਼ ਡੀਪੀਐਸ, ਸਲਵਾਨ ਸਕੂਲ, ਮਾਡਰਨ ਸਕੂਲ, ਕੈਂਬਰਿਜ ਸਕੂਲ ਵਿੱਚ ਬੰਬ ਦੀ ਧਮਕੀ ਮਿਲੀ ਹੈ। ਬੰਬ ਦੀ ਧਮਕੀ ਦਾ ਪਹਿਲਾ ਕਾਲ ਸਵੇਰੇ ਸਾਢੇ ਚਾਰ ਵਜੇ ਆਇਆ। ਇਸ ਤੋਂ ਬਾਅਦ ਸਕੂਲਾਂ ਨੂੰ…