ਦਿੱਲੀ ਦੇ 40 ਤੋਂ ਵੱਧ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚੇ ਭੇਜੇ ਵਾਪਸ
ਨਵੀਂ ਦਿੱਲੀ, 9 ਦਸੰਬਰ 2024 – ਦਿੱਲੀ ਦੇ ਤਿੰਨ ਸਕੂਲਾਂ ਨੂੰ ਸੋਮਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਿਸ ਵਿੱਚ ਡੀਪੀਐਸ ਆਰਕੇ ਪੁਰਮ, ਮਯੂਰ ਵਿਹਾਰ ਫੇਜ਼ 1 ਵਿੱਚ ਸਥਿਤ ਮਦਰ ਮੈਰੀ ਸਕੂਲ ਅਤੇ ਪੱਛਮੀ ਵਿਹਾਰ ਵਿੱਚ ਜੀਡੀ ਗੋਇਨਕਾ ਸਕੂਲ ਦੇ ਨਾਮ ਸ਼ਾਮਲ ਹਨ। ਸਵੇਰੇ ਇਹ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰਕੇ ਬੱਚਿਆਂ…