ਦਿੱਲੀ ਵਿੱਚ AQI 450 ਤੋਂ ਪਾਰ,10ਵੀਂ ਅਤੇ 12ਵੀਂ ਨੂੰ ਛੱਡ ਆਨਲਾਈਨ ਲੱਗਣਗੀਆਂ ਸਾਰੀਆਂ ਕਲਾਸਾਂ
ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦੀ ਸਥਿਤੀ ਘਾਤਕ ਹੁੰਦੀ ਜਾ ਰਹੀ ਹੈ। GRAP-3 ਲਾਗੂ ਕਰਨ ਤੋਂ ਬਾਅਦ ਸਥਿਤੀ ਸੁਧਰਨ ਦੀ ਬਜਾਏ ਲਗਾਤਾਰ ਵਿਗੜਦੀ ਜਾ ਰਹੀ ਹੈ। ਸੋਮਵਾਰ ਸ਼ਾਮ ਨੂੰ, ਰਾਸ਼ਟਰੀ ਰਾਜਧਾਨੀ ਵਿੱਚ 21 ਥਾਵਾਂ ‘ਤੇ AQI 450 ਤੋਂ ਉੱਪਰ ਦਰਜ ਕੀਤਾ ਗਿਆ ਸੀ।