ਮਸ਼ਹੂਰ ਪੰਜਾਬੀ ਗਾਇਕ ਦਾ ਹੋਇਆ ਦਿਹਾਂਤ, ਰਿਐਲਟੀ ਸ਼ੋਅ ‘ਆਵਾਜ਼ ਪੰਜਾਬ ਦੀ’ ਤੋਂ ਆਇਆ ਸੀ ਚਰਚਾ ‘ਚ
ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸਨੇ ਕਈ ਪੰਜਾਬੀਆਂ ਦਾ ਦਿਲ ਤੋੜ ਦਿੱਤਾ ਹੈ। ਦੱਸ ਦੇਈਏ ਕਿ ਮਸ਼ਹੂਰ ਗਾਇਕ ਦੇ ਦੇਹਾਂਤ ਨਾਲ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਰਿਐਲਟੀ ਸ਼ੋਅ ‘ਆਵਾਜ਼ ਪੰਜਾਬ ਦੀ’ ਤੋਂ ਚਰਚਾ ‘ਚ ਆਏ ਪੰਜਾਬੀ ਗਾਇਕ ਡਿੰਪਲ ਰਾਜਾ ਦਾ ਦੇਹਾਂਤ ਹੋ ਗਿਆ ਹੈ। ਡਿੰਪਲ ਰਾਜਾ ਜਲੰਧਰ…