
ਪੰਜਾਬ ਭਵਨ ਵਿਖੇ ਆਮ ਲੋਕਾਂ ਲਈ ਖੁੱਲ੍ਹੇ ਡਾਇਨਿੰਗ ਹਾਲ ਦਾ CM ਮਾਨ ਨੇ ਕੀਤਾ ਉਦਘਾਟਨ
ਨਵੀਂ ਦਿੱਲੀ, 25 ਨਵੰਬਰ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਇੱਥੇ ਪੰਜਾਬ ਭਵਨ ਵਿਖੇ ਲੋਕਾਂ ਲਈ ਡਾਇਨਿੰਗ ਹਾਲ ਖੋਲ੍ਹਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਤਿੰਨ ਸੀਟਾਂ ‘ਤੇ ‘ਆਪ’ ਦੀ ਜਿੱਤ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਉਨ੍ਹਾਂ ਨੂੰ ਹੋਰ ਨਿਮਰਤਾ ਅਤੇ…