ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ
ਚੰਡੀਗੜ੍ਹ, 26 ਨਵੰਬਰ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ….