
ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ
ਨਵੀਂ ਦਿੱਲੀ, 7 ਜਨਵਰੀ 2025 – ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਬਿਹਾਰ, ਅਸਾਮ, ਪੱਛਮੀ ਬੰਗਾਲ ਸਮੇਤ ਕਈ ਥਾਵਾਂ ‘ਤੇ ਧਰਤੀ ਕੰਬ ਗਈ। ਭੂਚਾਲ ਦਾ ਕੇਂਦਰ ਨੇਪਾਲ ਦਾ ਲੋਬੂਚੇ ਸੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 7.1 ਸੀ। ਇਸ ਦਾ ਅਸਰ ਭਾਰਤ ਵਿੱਚ ਦਿੱਲੀ, ਬਿਹਾਰ,…