SAD ਦੀ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਅਪੀਲ -ਸ਼ਹੀਦੀ ਪੰਦਰਵਾੜੇ ਦੌਰਾਨ ਚੋਣਾਂ ਕਰਵਾਉਣ ਤੋਂ ਕੀਤਾ ਜਾਵੇ ਗੁਰੇਜ਼
ਚੰਡੀਗੜ, 25 ਜਨਵਰੀ 2024 – ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਰਾਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਪੰਦਰਵਾੜੇ ਦੌਰਾਨ ਸਥਾਨਕ ਸਰਕਾਰ ਚੋਣਾਂ ਕਰਵਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਹ ਸ਼ਹੀਦੀ ਪੰਦਰਵਾੜਾ 15 ਤੋਂ 31 ਦਸੰਬਰ ਤੱਕ ਮਨਾਇਆ ਜਾਂਦਾ ਹੈ। ਇਥੇ ਜਾਰੀ ਕੀਤੇ ਇਕ ਬਿਆਨ…