
32 ਸਾਲ ਪਿੱਛੋਂ ਇਨਸਾਫ : ਤੱਤਕਾਲੀ SHO ਸਣੇ ਤਿੰਨ ਨੂੰ ਉਮਰ ਕੈਦ
ਐੱਸਏਐੱਸ ਨਗਰ, 25 ਦਸੰਬਰ 2024 – 1992 ’ਚ ਦੋ ਨੌਜਵਾਨਾਂ ਨੂੰ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ ’ਚ ਮਾਰਨ ਤੇ ਲਾਸ਼ਾਂ ਨੂੰ ਅਣਪਛਾਤੀਆਂ ਦੱਸ ਕੇ ਸਸਕਾਰ ਕਰਨ ਦੇ ਮਾਮਲੇ ’ਚ ਸੀਬੀਆਈ ਦੇ ਸਪੈਸ਼ਲ ਜੱਜ ਦੀ ਅਦਾਲਤ ਨੇ ਉਸ ਸਮੇਂ ਦੇ ਥਾਣਾ ਸਿਟੀ ਤਰਨਤਾਰਨ ਦੇ ਇੰਚਾਰਜ, ਏਐੱਸਆਈ ਤੇ ਪੁਲਿਸ ਕਰਮਚਾਰੀ ਨੂੰ ਉਮਰ ਕੈਦ ਦੀ ਸਜ਼ਾ ਅਤੇ ਜੁਰਮਾਨਾ…