ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ, ਲਗਾਤਾਰ ਵਿਗੜ ਰਹੀ ਸਿਹਤ
ਸੰਗਰੂਰ, 2 ਦਸੰਬਰ 2024 – ਖਨੌਰੀ-ਢਾਬੀ ਗੁੱਜਰਾਂ ਬਾਰਡਰ ’ਤੇ ਸੰਯੁਕਤ ਕਿਸਾਨ ਮੋਰਚਾ ਦੇ ਮਰਨ ਵਰਤ ਉਪਰ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਨੂੰ 6 ਦਿਨ ਹੋ ਚੁੱਕੇ ਹਨ। ਉਨ੍ਹਾਂ ਦਾ ਭਾਰ ਅੱਗੇ ਨਾਲੋਂ ਲਗਭਗ 7 ਕਿਲੋ ਘਟ ਗਿਆ ਹੈ। ਜਦੋਂ ਉਹ ਤੁਰਦੇ ਹਨ ਤਾਂ ਉਨ੍ਹਾਂ ਨੂੰ ਸਾਹ ਚੜ੍ਹਦਾ ਮਹਿਸੂਸ ਹੁੰਦਾ ਹੈ। ਕਿਸਾਨ…