ਸਾਬਕਾ ਵਿਦੇਸ਼ ਮੰਤਰੀ ਤੇ ਕਰਨਾਟਕ ਦੇ ਸਾਬਕਾ CM ਐੱਸਐੱਮ ਕ੍ਰਿਸ਼ਨਾ ਦਾ ਦੇਹਾਂਤ
ਬੈਂਗਲੁਰੂ, 10 ਦਸੰਬਰ 2024 – ਸਾਬਕਾ ਵਿਦੇਸ਼ ਮੰਤਰੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਰਹੇ ਐਸ.ਐਮ. ਕ੍ਰਿਸ਼ਨਾ ਦਾ ਬੀਤੀ ਦੇਰ ਰਾਤ ਕਰੀਬ 2:30 ਵਜੇ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਕ੍ਰਿਸ਼ਨਾ ਨੇ ਬੈਂਗਲੁਰੂ ਸਥਿਤ ਆਪਣੀ ਰਿਹਾਇਸ਼ ’ਤੇ ਆਖਰੀ ਸਾਹ ਲਿਆ। ਉਨ੍ਹਾਂ ਦਾ ਪੂਰਾ ਨਾਮ ਸੋਮਨਹੱਲੀ ਮੱਲਈਆ ਕ੍ਰਿਸ਼ਨਾ ਸੀ। ਉਹ ਉਮਰ ਨਾਲ ਸੰਬੰਧਿਤ ਬਿਮਾਰੀਆਂ ਤੋਂ…