ਬਠਿੰਡਾ : ਮੁਫ਼ਤ ਸਕਿਊਰਟੀ ਗਾਰਡ ਸਿਖਲਾਈ ਕੋਰਸ ਸ਼ੁਰੂ
ਬਠਿੰਡਾ, 26 ਨਵੰਬਰ 2024 – ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਸਕਿਊਰਟੀ ਟ੍ਰੇਨਿੰਗ ਕੋਰਸ ਕਰਵਾਉਣ ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਕੈਂਪ ਕਾਲਝਰਾਣੀ ਦੇ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ…