ਉਪ ਤੇ ਜਨਰਲ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਡਰਾਈ ਡੇ ਘੋਸ਼ਿਤ
ਬਠਿੰਡਾ,20 ਦਸੰਬਰ 2024 – ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਹੋਣ ਵਾਲੀਆਂ ਉਪ ਅਤੇ ਜਨਰਲ ਚੋਣਾਂ ਦੇ ਮੱਦੇਨਜ਼ਰ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ ਅਨੁਸਾਰ 21 ਦਸੰਬਰ 2024 ਨੂੰ ਡਰਾਈ ਡੇ ਘੋਸ਼ਿਤ ਕਰਦਿਆਂ ਸ਼ਰਾਬ ਦੀ ਵਿਕਰੀ ਅਤੇ ਵਰਤੋਂ ’ਤੇ ਪੂਰਨ ਤੌਰ ’ਤੇ ਪਾਬੰਦੀ ਰਹੇਗੀ।ਹੁਕਮ ਅਨੁਸਾਰ…