
ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਵੱਡੀ ਲੀਡ ਨਾਲ ਜੇਤੂ
ਗਿੱਦੜਬਾਹਾ, 23 ਨਵੰਬਰ 2024 – ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਤਿੰਨ ਜਿਮਨੀ ਸੀਟਾਂ ਜਿੱਤ ਲਈਆਂ ਹਨ, ਜਦੋਂਕਿ ਕਾਂਗਰਸ ਹਿੱਸੇ ਇੱਕ ਸੀਟ ਆਈ ਹੈ। ਬਰਨਾਲਾ ਵਿੱਚ ਕਾਂਗਰਸ ਦੇ ਉਮੀਦਵਾਰ ਕਾਲਾ ਢਿੱਲੋਂ ਜਿੱਤ ਗਏ ਹਨ। ਗਿੱਦੜਬਾਹਾ ਵਿਚ ਆਪ ਉਮੀਦਵਾਰ ਡਿੰਪੀ ਢਿੱਲੋਂ ਵੱਡੀ ਲੀਡ ਨਾਲ ਜਿੱਤੇ ਹਨ, ਚੱਬੇਵਾਲ ਵਿਚ ਆਪ ਉਮੀਦਵਾਰ ਡਾ. ਇਸ਼ਾਂਕ ਕੁਮਾਰ ਜਿੱਤੇ ਹਨ, ਜਦੋਂਕਿ…