ਸਰਦੀਆਂ ‘ਚ ਪੀਓ ਹਲਦੀ ਵਾਲਾ ਦੁੱਧ, ਸਿਹਤ ਲਈ ਹੈ ਵਰਦਾਨ
ਅੱਜ ਅਸੀਂ ਜਿਸ ਪੀਲੇ ਦੁੱਧ ਦੀ ਗੱਲ ਕਰ ਰਹੇ ਹਾਂ ਉਸ ਨੂੰ ਗੋਲਡਨ ਦੁੱਧ ਵੀ ਕਿਹਾ ਜਾਂਦਾ ਹੈ ਯਾਨੀ ਹਲਦੀ ਵਾਲਾ ਦੁੱਧ, ਜੋ ਸਿਹਤ ਲਈ ਕਈ ਤਰ੍ਹਾਂ ਨਾਲ ਫ਼ਾਇਦੇਮੰਦ ਹੁੰਦਾ ਹੈ। ਆਯੁਰਵੇਦ ਵਿਚ ਇਸ ਦੀ ਵਰਤੋਂ ਦਵਾਈ ਦੇ ਤੌਰ ’ਤੇ ਕੀਤੀ ਜਾਂਦੀ ਹੈ। ਇਸ ਵਿਚ ਮੌਜੂਦ ਐਂਟੀ-ਇੰਫ਼ਲੇਮੇਟਰੀ, ਐਂਟੀ-ਆਕਸੀਡੈਂਟ ਅਤੇ ਐਂਟੀ-ਡਾਇਬੀਟਿਕ ਗੁਣ ਸਿਹਤ ਲਈ ਕਿਸੇ ਖ਼ਜ਼ਾਨੇ…