ਕੈਨੇਡਾ : ਡੈਲਟਾ ਪੁਲਿਸ ਦੇ ਮੁਖੀ ਬਣਨ ਵਾਲੇ ਪਹਿਲੇ ਪੰਜਾਬੀ ਬਣੇ ਹਰਜਿੰਦਰ ਸਿੰਘ ਸਿੱਧੂ
ਕੈਨੇਡਾ, 23 ਨਵੰਬਰ 2024 – ਹਰਜਿੰਦਰ ਸਿੰਘ ਸਿੱਧੂ ਉਰਫ਼ ਹਰਜ ਨੂੰ ਡੈਲਟਾ ਪੁਲਿਸ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਡੈਲਟਾ ਪੁਲਿਸ ਦੀ ਹੋਂਦ ਤੋਂ ਬਾਅਦ ਪਹਿਲੀ ਵਾਰ ਕਿਸੇ ਪੰਜਾਬੀ ਵਿਅਕਤੀ ਨੂੰ ਇਸ ਅਹੁਦੇ ’ਤੇ ਬਿਰਾਜਮਾਨ ਹੋਣ ਦਾ ਮਾਣ ਹਾਸਲ ਹੋਇਆ ਹੈ। ਹਰਜਿੰਦਰ ਸਿੱਧੂ 1993 ਵਿੱਚ ਡੈਲਟਾ ਪੁਲਿਸ ਵਿੱਚ ਸਿਪਾਹੀ ਵਜੋਂ ਭਰਤੀ ਹੋਏ ਤੇ ਹਰ ਜ਼ਿੰਮੇਵਾਰੀ…