
ਇਸਨੂੰ ਕਹਿੰਦੇ ਨੇ ਅਮੀਰੀ ! ਪਿਓ ਦੀ ਏਅਰਲਾਈਨ…ਪ੍ਰਾਈਵੇਟ ਜੈੱਟ, ਅਜਿਹੀ ਹੈ ਹਾਰਵਰਡ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਜ਼ਿੰਦਗੀ
ਹਾਰਵਰਡ ਯੂਨੀਵਰਸਿਟੀ ਦੁਨੀਆਂ ਦੀਆਂ ਸਭ ਤੋਂ ਮਸ਼ਹੂਰ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ। ਬਹੁਤ ਘੱਟ ਵਿਦਿਆਰਥੀਆਂ ਨੂੰ ਇੱਥੇ ਪੜ੍ਹਨ ਦਾ ਮੌਕਾ ਮਿਲਦਾ ਹੈ। ਪਰ ਇੱਥੇ ਦਾਖਲਾ ਲੈਣ ਵਾਲੇ ਜ਼ਿਆਦਾਤਰ ਬੱਚੇ ਅਮੀਰ ਪਰਿਵਾਰਾਂ ਦੇ ਹਨ। ਹਾਲ ਹੀ ‘ਚ ਇੰਸਟਾਗ੍ਰਾਮ ‘ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਐਸ਼ਟਨ ਹਰਂਡਨ ਨਾਂ ਦਾ ਵਿਅਕਤੀ ਯੂਨੀਵਰਸਿਟੀ ਦੇ ਆਲੇ-ਦੁਆਲੇ ਘੁੰਮਦਾ ਹੈ…