
ਇਨ੍ਹਾਂ ਟੈਕਨੀਕਸ ਨਾਲ ਸੁਧਾਰੋ ਮੈਂਟਲ ਹੈਲਥ, Stress ਨੂੰ ਭਜਾਓ ਕੋਹਾਂ ਦੂਰ
ਮਾਨਸਿਕ ਤੌਰ ‘ਤੇ ਪਰੇਸ਼ਾਨ ਹੋਣਾ ਨਿੱਜੀ ਅਤੇ ਪ੍ਰੋਫੈਸ਼ਨਲ ਜੀਵਨ ਲਈ ਬੁਰਾ ਹੈ। ਜਦੋਂ ਤੁਸੀਂ ਮਾਨਸਿਕ ਤੌਰ ‘ਤੇ ਪਰੇਸ਼ਾਨ ਹੁੰਦੇ ਹੋ, ਤਾਂ ਇਹ ਤੁਹਾਡੀ ਸਰੀਰਕ ਸਿਹਤ ਨੂੰ ਵੀ ਪ੍ਰਭਾਵਿਤ ਕਰਦਾ ਹੈ। ਜਿਸ ਕਾਰਨ ਭਾਰ ਘਟਣਾ, ਭੁੱਖ ਨਾ ਲੱਗਣਾ, ਪੇਟ ਦਰਦ, ਹਮੇਸ਼ਾ ਥਕਾਵਟ ਮਹਿਸੂਸ ਹੋਣਾ, ਸਿਰ ਦਰਦ ਵਰਗੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਜਿੰਨਾ ਤੁਹਾਡੇ ਸਰੀਰ ਨੂੰ ਭੀੜ-ਭੜੱਕੇ…