ਕਿਵੇਂ ਪੈਦਾ ਕਰੀਏ ਬੱਚਿਆਂ ਵਿੱਚ ਪੌਸ਼ਟਿਕ ਭੋਜਨ ਖਾਣ ਦੀ ਆਦਤ ? ਜਾਣੋ ਖਾਸ ਟਿਪਸ
ਵਧਦੀ ਉਮਰ ਦੇ ਨਾਲ ਸਰੀਰ ‘ਚ ਬੀਮਾਰੀਆਂ ਵਧਣ ਲੱਗਦੀਆਂ ਹਨ। ਜਿਵੇਂ-ਜਿਵੇਂ ਅਸੀਂ ਵੱਡੇ ਹੁੰਦੇ ਜਾਂਦੇ ਹਾਂ, ਸਾਡੇ ਸਰੀਰ ਵਿੱਚ ਇਨਫੈਕਸ਼ਨ ਅਤੇ ਰੋਗ ਗੰਭੀਰ ਹੁੰਦੇ ਜਾਂਦੇ ਹਨ। ਇਨ੍ਹਾਂ ਬਿਮਾਰੀਆਂ ਤੋਂ ਬਚਣ ਲਈ ਸਿਹਤਮੰਦ ਖ਼ੁਰਾਕ ਅਹਿਮ ਭੂਮਿਕਾ ਨਿਭਾਉਂਦੀ ਹੈ। ਡਾਈਟ ਦੀ ਮਦਦ ਨਾਲ ਤੁਸੀਂ ਕਈ ਤਰ੍ਹਾਂ ਦੀਆਂ ਸਰੀਰਕ ਸਮੱਸਿਆਵਾਂ ਤੋਂ ਬਚ ਸਕਦੇ ਹੋ। ਪਰ ਖੁਰਾਕ ਦਾ ਅਸਰ…