
ਰੋਜ਼ ਸਵੇਰੇ ਖਾਲੀ ਪੇਟ ਕਰੋ ਗਰਮ ਪਾਣੀ ਦਾ ਸੇਵਨ, ਹੋਣਗੇ ਕਈ ਫਾਇਦੇ…
ਆਯੁਰਵੇਦ ਅਨੁਸਾਰ ਸਵੇਰੇ ਗਰਮ ਪਾਣੀ ਪੀਣਾ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਇਹ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ ’ਚ ਮਦਦ ਕਰਦਾ ਹੈ। ਗਰਮ ਪਾਣੀ ਪੀਣ ਨਾਲ ਸਰੀਰ ਦਾ ਤਾਪਮਾਨ ਵਧਦਾ ਹੈ ਜਿਸ ਨਾਲ ਮੈਟਾਬੋਲਿਜ਼ਮ ਵਧਦਾ ਹੈ। ਬਿਹਤਰ ਮੈਟਾਬੋਲਿਜ਼ਮ ਦਾ ਮਤਲਬ ਹੈ ਕਿ ਸਰੀਰ ਭੋਜਨ ਨੂੰ ਜਲਦੀ ਹਜ਼ਮ ਕਰੇਗਾ ਅਤੇ ਭਾਰ ਘਟਾਉਣ ਵਿਚ…