
100 ਸਾਲਾਂ ‘ਚ ਕਿਵੇਂ ਰਿਹਾ ਰੁਪਏ ਦਾ ਸਫਰ, ਸਮੇਂ ਦੇ ਨਾਲ ਕਿੰਨਾ ਡਿੱਗਿਆ?
ਰੁਪਿਆ ਆਪਣੇ ਰਿਕਾਰਡ ਹੇਠਲੇ ਪੱਧਰ ‘ਤੇ ਹੈ। ਪਿਛਲੇ ਕੁਝ ਸਮੇਂ ਤੋਂ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ ਲਗਾਤਾਰ ਡਿੱਗ ਰਿਹਾ ਹੈ। ਪਿਛਲੇ ਦੋ ਹਫਤਿਆਂ ‘ਚ ਰੁਪਏ ‘ਚ ਆਮ ਗਿਰਾਵਟ ਦਾ ਰੁਝਾਨ ਰਿਹਾ ਹੈ। ਜੇਕਰ ਪਿਛਲੇ 10 ਸਾਲਾਂ ਦੀ ਗੱਲ ਕਰੀਏ ਤਾਂ ਪਿਛਲੇ ਇੱਕ ਦਹਾਕੇ ਵਿੱਚ ਵੀ ਡਾਲਰ ਦੇ ਮੁਕਾਬਲੇ ਰੁਪਏ ਵਿੱਚ ਭਾਰੀ ਗਿਰਾਵਟ ਆਈ ਹੈ।…