
BCCI ਨੇ ਲਿਆ ਵੱਡਾ ਫੈਸਲਾ, IPL 2025 ਮੁਲਤਵੀ
ਨਵੀਂ ਦਿੱਲੀ : 9 ਮਈ 2025 – ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਸ਼ੁੱਕਰਵਾਰ ਨੂੰ IPL 2025 ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ। ਬੀਸੀਸੀਆਈ ਨੇ ਇਸ ਮਾਮਲੇ ‘ਤੇ ਕੇਂਦਰ ਸਰਕਾਰ ਨਾਲ ਵੀ ਚਰਚਾ ਕੀਤੀ ਅਤੇ ਫਿਰ ਇਹ ਮਹੱਤਵਪੂਰਨ ਫੈਸਲਾ ਲਿਆ। ਹਾਲਾਂਕਿ ਉਨ੍ਹਾਂ ਵਲੋਂ ਨਵੀਆਂ ਤਾਰੀਖ਼ਾਂ ਦਾ ਐਲਾਨ ਨਹੀਂ ਕੀਤਾ…