
15 ਮਹੀਨਿਆਂ ਬਾਅਦ ਰੁਕ ਜਾਵੇਗੀ ਜੰਗ…! ਕਿਹੜੀਆਂ ਸ਼ਰਤਾਂ ‘ਤੇ ਸਹਿਮਤ ਹੋਏ ਇਜ਼ਰਾਈਲ ਅਤੇ ਹਮਾਸ
ਗਾਜ਼ਾ ਪੱਟੀ ਵਿੱਚ ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਹੁਣ ਰੁਕ ਸਕਦੀ ਹੈ। ਜਾਣਕਾਰੀ ਮੁਤਾਬਕ ਇਜ਼ਰਾਇਲ ਅਤੇ ਹਮਾਸ ਵਿਚਾਲੇ ਜੰਗਬੰਦੀ ਨੂੰ ਲੈ ਕੇ ਸਮਝੌਤਾ ਹੋ ਗਿਆ ਹੈ। ਬੁੱਧਵਾਰ ਨੂੰ ਘੋਸ਼ਿਤ ਜੰਗਬੰਦੀ ਸਮਝੌਤੇ ਦੇ ਨਾਲ ਗਾਜ਼ਾ ਵਿੱਚ 15 ਮਹੀਨਿਆਂ ਤੋਂ ਚੱਲੀ ਆ ਰਹੀ ਵਿਨਾਸ਼ਕਾਰੀ ਜੰਗ ਸ਼ਾਇਦ ਹੁਣ ਖ਼ਤਮ ਹੋ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ…