
ਦੁਨੀਆਂ ਦੇ ਸਭ ਤੋਂ ਬਜ਼ੁਰਗ ਇਨਸਾਨ ਦਾ 112 ਸਾਲ ਦੀ ਉਮਰ ‘ਚ ਦੇਹਾਂਤ
ਲੰਡਨ, 27 ਨਵੰਬਰ 2024 – ਦੁਨੀਆਂ ਦੇ ਸਭ ਤੋਂ ਬਜ਼ੁਰਗ ਇਨਸਾਨ ਜੌਨ ਅਲਫਰੈਡ ਟਿਨਿਸਵੁੱਡ ਦਾ 112 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਨਾਮ ਲਗਭਗ ਨੌਂ ਮਹੀਨਿਆਂ ਲਈ ਸਭ ਤੋਂ ਬਜ਼ੁਰਗ ਮਰਦ ਹੋਣ ਦਾ ਰਿਕਾਰਡ ਦਰਜ ਸੀ। ਟਿਨੀਸਵੁੱਡ ਦੇ ਪਰਿਵਾਰ ਨੇ ਇਕ ਬਿਆਨ ਵਿਚ ਕਿਹਾ ਕਿ ਉਸ ਦਾ ਸੋਮਵਾਰ ਨੂੰ ਉੱਤਰ-ਪਛਮੀ ਇੰਗਲੈਂਡ ਵਿਚ…