
ਕੈਨੇਡਾ ਦੇ PM ਜਸਟਿਨ ਟਰੂਡੋ ਨੇ ਦਿੱਤਾ ਅਸਤੀਫਾ
ਓਟਾਵਾ, 7 ਜਨਵਰੀ 2025 – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਕੈਨੇਡਾ ਦੀ ਲਿਬਰਲ ਪਾਰਟੀ ਦੇ ਨੇਤਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਦੇ ਅਸਤੀਫ਼ੇ ਨਾਲ ਕਈ ਮਹੀਨਿਆਂ ਤੋਂ ਚੱਲ ਰਹੀਆਂ ਅਟਕਲਾਂ ਅਤੇ ਸਿਆਸੀ ਹਲਚਲ ਖਤਮ ਹੋ ਗਈ ਹੈ ।ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੇ…