
ਅੱਤਵਾਦੀ ਹਮਲਾ ਹੁੰਦਿਆਂ ਹੀ ਉਸ ਜਗ੍ਹਾ ਛੁੱਟੀਆਂ ਮਨਾਉਣ ਜਾਂਦਾ ਇਹ ਸ਼ਖਸ, ਸੋਸ਼ਲ ਮੀਡੀਆ ਤੇ ਸਾਂਝਾ ਕੀਤਾ ਤਜਰਬਾ
ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਾਲ ਹੀ ਦੇ ਅੱਤਵਾਦੀ ਹਮਲਿਆਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਮਲੇ ‘ਚ ਅੱਤਵਾਦੀਆਂ ਨੇ ਨਿਹੱਥੇ ਸੈਲਾਨੀਆਂ ਨੂੰ ਮਾਰ ਦਿੱਤਾ ਸੀ। ਇਸ ਹਮਲੇ ‘ਚ 26 ਲੋਕਾਂ ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ, ਜਿੱਥੇ ਦੇਸ਼ ਭਰ ਦੇ ਲੋਕ ਪਾਕਿਸਤਾਨ ਦੇ ਵਿਰੋਧ ਵਿੱਚ ਬਾਹਰ ਨਿਕਲੇ,…