ਮਣੀਪੁਰ : ਨਸਲੀ ਹਿੰਸਾ ‘ਚ ਹੁਣ ਤੱਕ 250 ਤੋਂ ਵੱਧ ਲੋਕਾਂ ਦੀ ਗਈ ਜਾਨ,3000 ਹਥਿਆਰ ਬਰਾਮਦ, ਸੁਰੱਖਿਆ ਬਲਾਂ ਦੀਆਂ 90 ਹੋਰ ਕੰਪਨੀਆਂ ਹੋਣਗੀਆਂ ਤਾਇਨਾਤ
ਇੰਫਾਲ, 23 ਨਵੰਬਰ 2024 – ਮਣੀਪੁਰ ਵਿੱਚ ਪਿਛਲੇ ਸਾਲ ਮਈ ਤੋਂ ਹੁਣ ਤੱਕ ਨਸਲੀ ਹਿੰਸਾ ਵਿੱਚ 258 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮਨੀਪੁਰ ਸਰਕਾਰ ਦੇ ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੁਲਦੀਪ ਸਿੰਘ ਨੇ ਦੱਸਿਆ ਕਿ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਲਗਭਗ 90 ਕੰਪਨੀਆਂ ਰਾਜ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ,…