ਵਿਦੇਸ਼ ਦਾ ਵੀਜ਼ਾ ਨਾ ਲੱਗਿਆ ਤਾਂ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ
ਮਾਨਸਾ, 21 ਨਵੰਬਰ 2024 – ਦਿੱਲੀ ਫ਼ਿਰੋਜ਼ਪੁਰ ਰੇਲ ਲਾਇਨ ਤੇ ਇੱਕ ਨੌਜਵਾਨ ਨੇ ਰੇਲ ਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਰੇਲਵੇ ਜਾਂਚ ਅਧਿਕਾਰੀ ਨਿਰਮਲ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ ਵਿੱਕੀ ਸਿੰਘ (27) ਵਾਸੀ ਬਰੇਟਾ ਨੇ ਜਲਵੇੜਾ ਵਾਲੇ ਫ਼ਾਟਕ ਨਜ਼ਦੀਕ ਇੱਕ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਮ੍ਰਿਤਕ ਦੇ ਪਰਿਵਾਰ…