ਸਿਹਤਮੰਦ ਭੋਜਨ, ਪੁਰਾਤਨ ਸੱਭਿਆਚਾਰ ਤੇ ਸਾਹਿਤ ਨਾਲ ਜੋੜਣ ਲਈ ਸਹਾਈ ਸਿੱਧ ਹੋਵੇਗਾ “ਮੇਲਾ ਜਾਗਦੇ ਜੁਗਨੂੰਆਂ ਦਾ” : ਵਿਧਾਇਕ ਜਗਰੂਪ ਗਿੱਲ

Share:

ਚਾਰ ਰੋਜ਼ਾ “ਮੇਲਾ ਜਾਗਦੇ ਜੁਗਨੂੰਆਂ ਦਾ” ਕੀਤਾ ਉਦਘਾਟਨ ਬਠਿੰਡਾ, 6 ਦਸੰਬਰ 2024 – ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਪਾਵਰ ਹਾਊਸ ਰੋਡ ’ਤੇ ਲਗਾਏ ਗਏ ਚਾਰ ਰੋਜ਼ਾ “ਮੇਲਾ ਜਾਗਦੇ ਜੁਗਨੂੰਆਂ ਦਾ” ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਮੇਲਾ ਆਮ ਲੋਕਾਂ ਨੂੰ ਸਿਹਤਮੰਦ ਭੋਜ਼ਨ ਪ੍ਰਤੀ ਜਾਗਰੂਕ ਕਰਨ, ਪੁਰਾਤਨ ਸੱਭਿਆਚਾਰ ਅਤੇ ਸਾਹਿਤ ਨਾਲ ਜੋੜਨ ਲਈ…

Read More