
ਕੀ ਤੁਸੀਂ ਵੀ ਭੁੱਲਣ ਲੱਗੇ ਹੋ ਛੋਟੀਆਂ-ਛੋਟੀਆਂ ਚੀਜ਼ਾਂ ? ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ
ਜਦੋਂ ਵੀ ਸਾਡੇ ਸਰੀਰ ਵਿੱਚ ਕਿਸੇ ਵੀ ਵਿਟਾਮਿਨ ਦੀ ਕਮੀ ਹੁੰਦੀ ਹੈ ਤਾਂ ਉਸ ਦੇ ਲੱਛਣ ਸਰੀਰ ਵਿੱਚ ਪਹਿਲਾਂ ਹੀ ਦਿਖਾਈ ਦੇਣ ਲੱਗ ਪੈਂਦੇ ਹਨ। ਜੇਕਰ ਤੁਸੀਂ ਰੋਜ਼ਾਨਾ ਦੀਆਂ ਛੋਟੀਆਂ-ਛੋਟੀਆਂ ਗੱਲਾਂ ਭੁੱਲਣ ਲੱਗ ਪਏ ਹੋ ਜਾਂ ਕਿਸੇ ਦਾ ਨਾਮ ਯਾਦ ਨਹੀਂ ਰੱਖ ਪਾ ਰਹੇ ਹੋ, ਤਾਂ ਇਹ ਇਸ ਗੱਲ ਦਾ ਸੰਕੇਤ ਹੋ ਸਕਦਾ ਹੈ ਕਿ…