12ਵੀਂ ਜਮਾਤ ਦੇ ਵਿਦਿਆਰਥੀ ਨੇ ਪ੍ਰਿੰਸੀਪਲ ਦੇ ਸਿਰ ‘ਚ ਮਾਰੀ ਗੋਲੀ, ਮੌਕੇ ਤੇ ਹੋਈ ਮੌਤ

Share:

ਛਤਰਪੁਰ, 7 ਦਸੰਬਰ 2024 – ਮੱਧ ਪ੍ਰਦੇਸ਼ ਦੇ ਛਤਰਪੁਰ ਵਿੱਚ ਇੱਕ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨਾਲ ਪੂਰਾ ਇਲਾਕਾ ਹਿੱਲ ਗਿਆ। ਇਹ ਘਟਨਾ ਸਰਕਾਰੀ ਹਾਇਰ ਸੈਕੰਡਰੀ ਸਕੂਲ ਧਮੋਰਾ ਵਿਖੇ ਵਾਪਰੀ। 12ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੇ ਹੀ ਸਕੂਲ ਦੇ ਪ੍ਰਿੰਸੀਪਲ ਦਾ ਸਿਰ ਵਿੱਚ ਗੋਲੀ ਮਾਰ ਕੇ ਕਤਲ…

Read More

ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Share:

ਪਟਿਆਲਾ, 29 ਨਵੰਬਰ 2024 – ਅੱਜ ਸਵੇਰੇ ਮੜੀਆਂ ਵਿੱਚ ਤਾਏ ਦੇ ਫੁੱਲ ਚੁਗਣ ਆਏ ਨੌਜਵਾਨ ਦਾ ਦੋ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਵਨੀਤ ਸਿੰਘ ਵਾਸੀ ਸਨੌਰੀ ਅੱਡਾ ਪਟਿਆਲਾ ਵਜੋਂ ਹੋਈ ਹੈ। ਵਾਰਦਾਤ ਦਾ ਪਤਾ ਲੱਗਦਿਆਂ ਸੀਆਈਏ ਸਟਾਫ ਅਤੇ ਥਾਣਾ ਕੋਤਵਾਲੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ…

Read More

ਖੇਤ ਵਿੱਚ ਮੋਟਰ ਦੇ ਕਮਰੇ ਦੀ ਛੱਤ ’ਤੇ ਮਿਲੀ 7 ਸਾਲਾ ਬੱਚੇ ਦੀ ਲਾਸ਼, 7 ਦਿਨਾਂ ਤੋਂ ਸੀ ਲਾਪਤਾ

Share:

ਕਪੂਰਥਲਾ, 28 ਨਵੰਬਰ 2024 – ਪਿਛਲੇ 7 ਦਿਨਾਂ ਤੋਂ ਲਾਪਤਾ 7 ਸਾਲਾ ਬੱਚੇ ਦੀ ਲਾਸ਼ ਕਪੂਰਥਲਾ ਦੇ ਭੁਲੱਥ ਦੇ ਇੱਕ ਖੇਤ ਵਿੱਚ ਮੋਟਰ ਦੇ ਇੱਕ ਕਮਰੇ ਦੀ ਛੱਤ ’ਤੇ ਮਿਲੀ। ਬੱਚੇ ਦੀ ਲਾਸ਼ ਦੀ ਹਾਲਤ ਨੂੰ ਦੇਖ ਕੇ ਹਰ ਕਿਸੇ ਦੇ ਰੂਹ ਕੰਬ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਭੁਲੱਥ ਕਰਨੈਲ ਸਿੰਘ ਅਤੇ ਐੱਸਐੱਚਓ ਹਰਜਿੰਦਰ…

Read More

 ਸੁਲਤਾਨਪੁਰ ਲੋਧੀ : ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Share:

ਸੁਲਤਾਨਪੁਰ ਲੋਧੀ, 22 ਨਵੰਬਰ 2024 – ਪੰਜਾਬ ਵਿੱਚ ਵੱਡੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ। ਅੱਜ ਤਾਜਾ ਮਾਮਲਾ ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ਤੋਂ ਸਾਹਮਣੇ ਆਇਆ ਹੈ ਜਿੱਥੇ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ(murder) ਕਰ ਦਿੱਤਾ ਗਿਆ ਹੈ। ਜਦ ਕਿ ਉਸ ਦੇ ਦੋ ਸਾਥੀ ਵੀ ਗੰਭੀਰ ਰੂਪ ਵਿੱਚ ਜ਼ਖਮੀ ਹਨ ਅਤੇ ਸਿਵਲ ਹਸਪਤਾਲ…

Read More

ਤਰਨਤਾਰਨ : ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ

Share:

ਤਰਨਤਾਰਨ ਵਿਚ ਮੌਜੂਦਾ ਸਰਪੰਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਪ੍ਰਤਾਪ ਸਿੰਘ ਤਰਨਤਾਰਨ ਦੇ ਪਿੰਡ ਲਾਲੂਘੁੰਮਣ ਦੇ ਮੌਜੂਦਾ ਸਰਪੰਚ ਸਨ। ਪਿੰਡ ਵਿੱਚ ਕਿਸੇ ਦੇ ਭੋਗ ਦਾ ਪ੍ਰੋਗਰਾਮ ਚੱਲ ਰਿਹਾ ਸੀ ਅਤੇ ਸਰਪੰਚ ਪ੍ਰਤਾਪ ਸਿੰਘ ਇਸ ਵਿਚ ਸ਼ਾਮਲ ਹੋਣ ਲਈ ਉੱਥੇ ਪਹੁੰਚੇ ਸਨ।

Read More