ਸੰਜੇ ਮਲਹੋਤਰਾ ਬਣੇ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ
ਨਵੀਂ ਦਿੱਲੀ, 10 ਦਸੰਬਰ 2024 – ਸੰਜੇ ਮਲਹੋਤਰਾ ਭਾਰਤੀ ਰਿਜ਼ਰਵ ਬੈਂਕ (RBI) ਦੇ ਨਵੇਂ ਗਵਰਨਰ ਹੋਣਗੇ। ਉਹ ਸ਼ਕਤੀਕਾਂਤ ਦਾਸ ਦੀ ਥਾਂ ਲੈਣਗੇ, ਜਿਨ੍ਹਾਂ ਦਾ ਕਾਰਜਕਾਲ 10 ਦਸੰਬਰ ਨੂੰ ਖਤਮ ਹੋ ਰਿਹਾ ਹੈ। ਮਲਹੋਤਰਾ ਇਸ ਸਮੇਂ ਮਾਲ ਸਕੱਤਰ ਹਨ। ਉਨ੍ਹਾਂ ਨੇ ਬਜਟ 2024 ਨੂੰ ਤਿਆਰ ਕਰਨ ਵਿੱਚ ਵੀ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਈ। ਉਹ ਪ੍ਰਧਾਨ ਮੰਤਰੀ ਨਰਿੰਦਰ…