ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ‘ਵਨ ਨੇਸ਼ਨ ਵਨ ਇਲੈਕਸ਼ਨ’ ਬਿੱਲ ਨੂੰ ਮਨਜ਼ੂਰੀ

Share:

ਨਵੀਂ ਦਿੱਲੀ, 12 ਦਸੰਬਰ 2024 – ਦੇਸ਼ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਰਾਹ ਹੁਣ ਸਾਫ਼ ਹੋ ਗਿਆ ਹੈ।ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਸੂਤਰਾਂ ਅਨੁਸਾਰ ਮੀਟਿੰਗ ਵਿਚ ਕੇਂਦਰੀ ਮੰਤਰੀ ਮੰਡਲ ਨੇ ‘ਵਨ ਨੇਸ਼ਨ ਵਨ ਇਲੈਕਸ਼ਨ’…

Read More