ਗੁਆਨਾ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ‘ਆਰਡਰ ਆਫ ਐਕਸੀਲੈਂਸ’ ਨਾਲ ਕੀਤਾ ਸਨਮਾਨਿਤ
ਗੁਆਨਾ, 21 ਨਵੰਬਰ 2024 – ਗੁਆਨਾ ਦੇ ਰਾਸ਼ਟਰਪਤੀ ਡਾ. ਇਰਫਾਨ ਅਲੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਰਜਟਾਊਨ ’ਚ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨ ‘ਆਰਡਰ ਆਫ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਨੂੰ ਗੁਆਨਾ ਦੇ ਸਰਵਉੱਚ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਮੈਂ ਆਪਣੇ ਦੋਸਤ ਰਾਸ਼ਟਰਪਤੀ ਇਰਫਾਨ ਅਲੀ ਦਾ ਤਹਿ…