
ਪਾਕਿਸਤਾਨ ਦੇ ਸਾਬਕਾ PM ਇਮਰਾਨ ਖਾਨ ਨੂੰ 14 ਅਤੇ ਪਤਨੀ ਨੂੰ 7 ਸਾਲ ਦੀ ਕੈਦ, ਜਾਣੋ ਕੀ ਹੈ ਪੂਰਾ ਮਾਮਲਾ ?
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਇੱਕ ਮਾਮਲੇ ਵਿੱਚ ਅਦਾਲਤ ਨੇ ਦੋਵਾਂ ਨੂੰ ਦੋਸ਼ੀ ਪਾਇਆ ਅਤੇ ਸਜ਼ਾ ਸੁਣਾਈ। ਅਦਾਲਤ ਨੇ ਇਮਰਾਨ ਖਾਨ ਨੂੰ 14 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ, ਜਦਕਿ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ 7 ਸਾਲ ਦੀ ਸਜ਼ਾ ਸੁਣਾਈ…