
ਸਰਦੀਆਂ ਵਿੱਚ ਮੂੰਗਫਲੀ ਖਾਣ ਦੇ ਅਨੇਕਾਂ ਫਾਇਦੇ ਪਰ ਖਾਣ ਤੋਂ ਬਾਅਦ ਕਦੇ ਵੀ ਨਾ ਕਰੋ ਇਹ ਗਲਤੀ, ਨਹੀਂ ਤਾਂ ਹੋ ਸਕਦਾ ਹੈ ਸਿਹਤ ਨੂੰ ਨੁਕਸਾਨ
ਸਰਦੀਆਂ ਦੇ ਮੌਸਮ ‘ਚ ਲੋਕ ਮੂੰਗਫਲੀ ਖਾਣਾ ਪਸੰਦ ਕਰਦੇ ਹਨ। ਮੂੰਗਫਲੀ ਨੂੰ ਸਰਦੀਆਂ ਦਾ ਸਭ ਤੋਂ ਵਧੀਆ ਸਨੈਕਸ ਮੰਨਿਆ ਜਾਂਦਾ ਹੈ। ਇਹ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ। ਮੂੰਗਫਲੀ ‘ਚ ਉਹ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਲਈ ਜ਼ਰੂਰੀ ਹੁੰਦੇ ਹਨ। ਇਸ ‘ਚ ਆਇਰਨ, ਕੈਲਸ਼ੀਅਮ, ਵਿਟਾਮਿਨ-ਈ, ਜ਼ਿੰਕ ਕਾਫੀ ਮਾਤਰਾ ‘ਚ ਪਾਏ…