ਡੀਏਪੀ ਖਾਦ ਦੀ ਨਾਜਾਇਜ਼ ਜਮ੍ਹਾਂਖੋਰੀ ਨੂੰ ਲੈ ਕੇ ਪੈਸਟੀਸਾਈਡ ਦੁਕਾਨਾਂ, ਗੋ‌ਦਾਮਾਂ ਅਤੇ ਸੁਸਾਇਟੀ‌ਆਂ ਦੀ ਕੀਤੀ ਜਾ ਰਹੀ ਹੈ ਲਗਾਤਾਰ ਚੈਕਿੰਗ : DC ਬਠਿੰਡਾ

Share:

ਡਿਪਟੀ ਕਮਿਸ਼ਨਰ ਬਠਿੰਡਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਜੋ ਕਿ ਲਗਾਤਾਰ ਪੈਸਟੀਸਾਈਡ ਦੀਆਂ ਦੁਕਾਨਾਂ ਤੇ ਖਾਦਾਂ ਦੇ ਸਟੋਰਾਂ ਦੀ ਚੈਕਿੰਗ ਕਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਡਾਈ ਖਾਦ ਨਾਲ ਟੈਗਿੰਗ, ਵੱਧ ਰੇਟ, ਨੈਨੋ ਖਾਦ, ਸਲਫਰ, ਮਾਈਕੋਰੇਜਾ ਜਾਂ ਕੁਝ ਹੋਰ ਧੱਕੇ ਨਾਲ ਮਿਲ ਰਿਹਾ ਹੈ ਤਾਂ 1100 ਨੰਬਰ ‘ਤੇ ਕਾਲ ਕਰੋ ਜਾਂ ਫਿਰ 98555-01076 ‘ਤੇ ਵ੍ਹਟਸਐਪ ਕਰੋ।

Read More