ਬਿਨਾਂ ਪਰਾਲੀ ਸਾੜੇ ਬੀਜੀ ਗਈ ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦਾ ਹਮਲਾ

Share:

ਕਣਕ ਦੀ ਫਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨ ਚਿੰਤਾ ਵਿਚ ਨਜ਼ਰ ਆ ਰਹੇ ਹਨ। ਦੂਜੇ ਪਾਸੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਿਹੜਾ ਹਮਲਾ ਕਣਕ ਦੀ ਫਸਲ ’ਤੇ ਵੇਖਣ ਲਈ ਮਿਲ ਰਿਹਾ ਹੈ, ਇਹ ਝੋਨੇ ਉੱਪਰ ਹਮਲਾ ਕਰਨ ਵਾਲੀ ਗੁਲਾਬੀ ਸੁੰਡੀ ਹੈ, ਜਦੋਂ ਕਿ ਨਰਮੇ ਉੱਪਰ ਹਮਲਾ ਕਰਨ ਵਾਲੀ ਗੁਲਾਬੀ ਸੁੰਡੀ ਹੋਰ ਹੁੰਦੀ ਹੈ।

Read More