ਭਾਰਤ ‘ਚ ਪਹਿਲੀ ਵਾਰ ਹੋਵੇਗੀ ਸੰਯੁਕਤ ਰਾਸ਼ਟਰ ਦੀ ਗਲੋਬਲ ਕੋਆਪਰੇਟਿਵ ਕਾਨਫਰੰਸ, PM ਮੋਦੀ ਅੱਜ ਕਰਨਗੇ ਉਦਘਾਟਨ
ਨਵੀਂ ਦਿੱਲੀ, 25 ਨਵੰਬਰ 2024 – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਰਤ ਮੰਡਪਮ ਵਿਖੇ ਅੰਤਰਰਾਸ਼ਟਰੀ ਸਹਿਕਾਰਤਾ ਸੰਮੇਲਨ ਦਾ ਉਦਘਾਟਨ ਕਰਨਗੇ। 30 ਨਵੰਬਰ ਤੱਕ ਚੱਲਣ ਵਾਲੇ ਇਸ ਸਮਾਗਮ ਵਿਚ 100 ਤੋਂ ਵੱਧ ਦੇਸ਼ਾਂ ਦੇ 1500 ਡੈਲੀਗੇਟ ਹਿੱਸਾ ਲੈਣਗੇ। ਅੰਤਰਰਾਸ਼ਟਰੀ ਸਹਿਕਾਰੀ ਗਠਜੋੜ ਦੇ 130 ਸਾਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤ ਵਿਚ ਗਲੋਬਲ ਕੋਆਪਰੇਟਿਵ ਕਾਨਫ਼ਰੰਸ ਦਾ ਆਯੋਜਨ…