
ਕੀ ਹਰ ਕਿਸੇ ਨੂੰ ਪ੍ਰੋਟੀਨ ਸਪਲੀਮੈਂਟਸ ਲੈਣ ਦੀ ਜ਼ਰੂਰਤ ਹੈ ? ਜਾਣੋ ਕੀ ਕਹਿੰਦੇ ਹਨ ਸਿਹਤ ਮਾਹਿਰ
ਪ੍ਰੋਟੀਨ ਸਾਡੇ ਸਰੀਰ ਲਈ ਇੱਕ ਮਹੱਤਵਪੂਰਨ ਪੌਸ਼ਟਿਕ ਤੱਤ ਹੈ। ਇਹ ਸਾਡੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਰੱਖਣ ਲਈ ਜ਼ਰੂਰੀ ਹੈ। ਹਰ ਕਿਸੇ ਨੂੰ ਸਰੀਰ ਲਈ ਪ੍ਰੋਟੀਨ ਦੀ ਲੋੜ ਹੁੰਦੀ ਹੈ ਪਰ ਅੱਜ-ਕੱਲ੍ਹ ਬਜ਼ਾਰ ਵਿੱਚ ਪ੍ਰੋਟੀਨ ਸਪਲੀਮੈਂਟ ਦੀ ਮੰਗ ਤੇਜ਼ੀ ਨਾਲ ਵੱਧ ਰਹੀ ਹੈ। ਬਾਡੀ ਬਿਲਡਰਾਂ ਤੋਂ ਲੈ ਕੇ ਜਿੰਮ ਜਾਣ ਵਾਲੇ ਨੌਜਵਾਨ ਇਸਦਾ ਲਗਾਤਾਰ ਇਸਤੇਮਾਲ ਕਰ ਰਹੇ…