
ਗਰਮੀਆਂ ਵਿੱਚ ਖਾਓ ਇਹ ਦਾਲਾਂ, ਸਰੀਰ ਨੂੰ ਪਹੁੰਚਾਉਂਦੀਆਂ ਹਨ ਠੰਡਕ
ਗਰਮੀਆਂ ਦਾ ਮੌਸਮ ਆਪਣੇ ਨਾਲ ਕਈ ਸਿਹਤ ਸਮੱਸਿਆਵਾਂ ਲੈ ਕੇ ਆਉਂਦਾ ਹੈ। ਇਸ ਮੌਸਮ ਵਿੱਚ ਸਰੀਰ ਜਲਦੀ ਥੱਕ ਜਾਂਦਾ ਹੈ, ਜ਼ਿਆਦਾ ਪਸੀਨਾ ਆਉਣ ਦੇ ਨਾਲ-ਨਾਲ ਪਾਚਨ ਤੰਤਰ ਵੀ ਕਮਜ਼ੋਰ ਹੋ ਸਕਦਾ ਹੈ। ਆਯੁਰਵੇਦ ਦੇ ਅਨੁਸਾਰ, ਗਰਮੀਆਂ ਵਿੱਚ ਠੰਡੇ ਸੁਭਾਅ ਵਾਲੀਆਂ ਚੀਜ਼ਾਂ ਨੂੰ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।ਸਿਹਤ ਮਾਹਿਰਾਂ ਦਾ ਕਹਿਣਾ ਹੈ ਕਿ ਗਰਮੀਆਂ ਵਿੱਚ,…