ਨਗਰ ਨਿਗਮ ਚੋਣਾਂ : ਹਾਈ ਕੋਰਟ ਵੱਲੋਂ ਚੋਣ ਕਮਿਸ਼ਨ ਨੂੰ 15 ਦਿਨਾਂ ‘ਚ ਨੋਟੀਫਿਕੇਸ਼ਨ ਜਾਰੀ ਕਰਨ ਦਾ ਹੁਕਮ
ਚੰਡੀਗੜ੍ਹ, 4 ਦਸੰਬਰ 2024 – ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਚੋਣ ਕਮਿਸ਼ਨਰ ਨੂੰ ਨਗਰ ਨਿਗਮ ਚੋਣਾਂ ਦੇ ਨੋਟੀਫਿਕੇਸ਼ਨ ਲਈ 15 ਦਿਨ ਦਾ ਸਮਾਂ ਦਿੱਤਾ ਹੈ। ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮ ਦੀ ਪਾਲਣਾ ਨਾ ਹੋਣ ਕਾਰਨ ਦਾਖ਼ਲ ਹੁਕਮ ਅਦੂਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਇਹ ਹੁਕਮ ਜਾਰੀ ਕੀਤਾ…