
ਛਾਪੇਮਾਰੀ ਮਗਰੋਂ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲਿਆ ਹਿਰਾਸਤ ‘ਚ
ਅੰਮ੍ਰਿਤਸਰ, 25 ਜੂਨ 2025 – ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਦੀ ਰੇਡ ਹੋਈ ਹੈ। ਇਹ ਰੇਡ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ਗਰੀਨ ਐਵਨਿਊ ਵਿਖੇ ਕੀਤੀ ਗਈ ਹੈ ਇਸ ਰੇਡ ਸਮੇਂ ਬਿਕਰਮ ਸਿੰਘ ਮਜੀਠੀਆ ਤੇ ਉਹਨਾਂ ਦੀ ਧਰਮ ਪਤਨੀ ਵਿਧਾਇਕ ਗਨੀਵ ਕੌਰ ਕੋਠੀ ਵਿੱਚ ਮੌਜੂਦ ਸਨ, ਗਨੀਵ ਕੌਰ ਮਜੀਠੀਆ ਨੇ…