ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 25 ਲੱਖ ਰੁਪਏ ਦੀ ਅਲਟਰਾਸਾਊਂਡ ਮਸ਼ੀਨ ਮਰੀਜਾਂ ਨੂੰ ਕੀਤੀ ਸਮਰਪਿਤ
ਪਟਿਆਲਾ, 5 ਦਸੰਬਰ 2024 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਕਮਿਉਨਿਟੀ ਹੈਲਥ ਸੈਂਟਰ ਤ੍ਰਿਪੜੀ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਲਗਾਈ ਗਈ ਅਤਿਆਧੁਨਿਕ ਅਲਟਰਾਸਾਊਂਡ ਮਸ਼ੀਨ ਮਰੀਜਾਂ ਨੂੰ ਸਮਰਪਿਤ…