‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪ ਲਾਂਚ : ਗ਼ੈਰ-ਕਾਨੂੰਨੀ ਮਾਈਨਿੰਗ ”ਤੇ ਰੋਕ ਲਗਾਉਣ ਵਿੱਚ ਹੋਵੇਗੀ ਸਹਾਈ : ਗੋਇਲ
ਚੰਡੀਗੜ, 23 ਨਵੰਬਰ 2024 – ਖਣਨ ਖੇਤਰ ਵਿੱਚ ਆਧੁਨਿਕ ਤਕਨਾਲੌਜੀ ਨੂੰ ਲਾਗੂ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਮਾਈਨਜ਼ ਇੰਸਪੈਕਸ਼ਨ’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ। ਇਹ ਮੋਬਾਈਲ ਐਪ ਸੂਬੇ ਭਰ ਵਿੱਚ ਖਣਨ ਗਤੀਵਿਧੀਆਂ ਦੀ ਨਿਗਰਾਨੀ ਅਤੇ ਚੈਕਿੰਗ ਵਧਾਉਣ ਲਈ ਡਿਜ਼ਾਈਨ ਕੀਤੀ ਗਈ ਹੈ। ਖਣਨ…