ਪੰਜਾਬ ਯੂਨੀਵਰਸਿਟੀ ਦੇ ਹੋਸਟਲ ‘ਚ ਹਿਮਾਚਲ ਦੇ ਨੌਜਵਾਨ ਦੀ ਮੌਤ
ਚੰਡੀਗੜ੍ਹ, 21 ਨਵੰਬਰ 2024 – ਹਿਮਾਚਲ ਪ੍ਰਦੇਸ਼ ਦੇ ਕੁੱਲੂ ਦੇ ਬੰਜਾਰ ਦੇ ਇੱਕ ਨੌਜਵਾਨ ਦੀ ਚੰਡੀਗੜ੍ਹ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਵਿਕਾਸ ਨਾਂ ਦਾ ਨੌਜਵਾਨ ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਦੇ ਲੜਕਿਆਂ ਦੇ ਹੋਸਟਲ ਵਿੱਚ ਆਪਣੇ ਦੋਸਤਾਂ ਨੂੰ ਮਿਲਣ ਆਇਆ ਸੀ। ਹੁਣ ਪੁਲਿਸ ਨੇ ਉਸ ਦੇ ਦੋ ਦੋਸਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।…